ਨਵੀਂ ਦਿੱਲੀ, 20 ਮਈ (ਏਜੰਸੀਆਂ) : ਦੇਸ਼ ਵਿਚ ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਹੋਣਗੀਆਂ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਕਿਹਾ ਕਿ ਸਾਰੇ ਹਵਾਈ ਅੱਡਿਆਂ ਨੂੰ ਇਸ ਲਈ ਤਿਆਰ ਰਹਿਣਾ ਚਾਹੀਦਾ ਹੈ। ਉਨ੍ਹਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਯਾਤਰੀਆਂ ਲਈ ਵਿਸ਼ੇਸ਼ ਸੰਚਾਲਨ ਵਿਧੀ ਮੰਤਰਾਲੇ ਵੱਲੋਂ ਵੱਖਰੇ ਤੌਰ 'ਤੇ ਜਾਰੀ ਕੀਤੀ ਗਈ ਹੈ। ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਟਵੀਟ ਕੀਤਾ, “ਘਰੇਲੂ ਉਡਾਣਾਂ 25 ਮਈ ਤੋਂ ਸ਼ੁਰੂ ਕੀਤੀਆਂ ਜਾਣਗੀਆਂ।...ਪੂਰੀ ਖਬਰ
ਪੂਰੀ ਖ਼ਬਰ